ਅਮਨ ਅਰੋੜਾ ⋆ D5 ਨਿਊਜ਼
ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਸਿਰ ਸਿੱਖਿਆ ਪ੍ਰਦਾਨ ਕਰਨ ਦੀ ਨਿਵੇਕਲੀ ਪਹਿਲ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਸ਼ੁਰੂ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਪ੍ਰੋਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਲਈ ਇੱਕ…
