ਕੈਬਨਿਟ ਮੰਤਰੀ ਵੱਲੋਂ ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਦੀ ਚੈਕਿੰਗ ਈ.ਟੀ.ਓ
ਸੇਵਾ ਕੇਂਦਰ ਵਿਖੇ ਆਪਣਾ ਕੰਮ ਕਰਨ ਆਈ ਔਰਤ ਨੂੰ ਦਿੱਤੀ ਵਿੱਤੀ ਸਹਾਇਤਾ ਅੰਮ੍ਰਿਤਸਰ, 2 ਅਗਸਤ: ਅੱਜ ਹਰਭਜਨ ਸਿੰਘ ਈ.ਟੀ.ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਕੀਤੀਆਂ। ਕਿ ਉਹ ਸਮੇਂ ਸਿਰ ਆਪਣੀ ਡਿਊਟੀ ‘ਤੇ ਹਾਜ਼ਰ ਹੋਣ ਅਤੇ ਕੰਮ ਕਰਵਾਉਣ ਆਏ…
