ਹਿਮਾਚਲ ‘ਚ ਮੀਂਹ ਕਾਰਨ ਭਾਰੀ ਤਬਾਹੀ, ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਿਆ
ਹਿਮਾਚਲ: ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਕੁੱਲੂ ਦੇ ਨਿਰਮੰਡ ਬਲਾਕ, ਕੁੱਲੂ ਦੇ ਮਲਾਨਾ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਬੱਦਲ ਫਟ ਗਏ। ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਕਈ ਘਰਾਂ, ਸਕੂਲਾਂ ਅਤੇ ਹਸਪਤਾਲਾਂ ਨੂੰ ਨੁਕਸਾਨ ਪਹੁੰਚਿਆ ਹੈ। ਤਿੰਨੋਂ ਥਾਵਾਂ ‘ਤੇ ਕਰੀਬ 35 ਲੋਕ ਲਾਪਤਾ ਹੋ ਗਏ ਹਨ। ਬਜ਼ਾਰ ਵਿੱਚੋਂ ਇੱਕ ਲਾਸ਼ ਮਿਲੀ…
