14 ਜੂਨ ਤੋਂ ਅਸਟੇਟ ਅਫਸਰ, ਜਲੰਧਰ ਵਿਕਾਸ ਅਥਾਰਟੀ ਵਿਖੇ ਨਾਮਜ਼ਦਗੀ ਪੱਤਰ ਭਰੇ ਜਾ ਸਕਦੇ ਹਨ
ਚੰਡੀਗੜ੍ਹ, 13 ਜੂਨ: ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਤੋਂ ਉਪ ਚੋਣਾਂ ਕਰਵਾਉਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧ ਵਿੱਚ ਨਾਮਜ਼ਦਗੀ ਪੱਤਰ ਅਸਟੇਟ ਅਫਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਜਲੰਧਰ ਕੋਲ ਜਮ੍ਹਾ ਕਰਵਾਏ ਜਾਣ ਜੋ ਕਿ 14 ਜੂਨ ਤੋਂ 21 ਜੂਨ, 2024 ਤੱਕ ਸਵੇਰੇ 11.00 ਵਜੇ ਤੋਂ ਦੁਪਹਿਰ 03.00 ਵਜੇ…
