ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਸੀ ਅਤੇ ਐਸਐਸਪੀਜ਼ ਨੂੰ ਚੋਣਾਂ ਤੋਂ 48 ਘੰਟੇ ਪਹਿਲਾਂ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ
ਪੋਲਿੰਗ ਸਟਾਫ਼ ਦੀ ਸਹੂਲਤ ਅਤੇ ਸੁਰੱਖਿਆ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਵੋਟ ਪ੍ਰਤੀਸ਼ਤਤਾ ਦੇ ਨਾਲ ਪਾਰਦਰਸ਼ੀ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸੁਤੰਤਰ ਅਤੇ ਨਿਰਪੱਖ ਚੋਣਾਂ…
