ਜਲੰਧਰ ‘ਚ ਇਸ ਤਰੀਕ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋਏ ਹੁਕਮ

ਜ਼ਿਲ੍ਹਾ ਮੈਜਿਸਟਰੇਟ ਜਲੰਧਰ ਹਿਮਾਂਸ਼ੂ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਭਗਵਾਨ ਮਹਾਂਵੀਰ ਜੈਅੰਤੀ ਵਾਲੇ ਦਿਨ 21.04.2024 ਨੂੰ ਜਲੰਧਰ ਵਿੱਚ ਦੁਕਾਨਾਂ/ਸੜਕ ਵਿਕਰੇਤਾਵਾਂ ਵਿੱਚ ਸਾਰੇ ਮੀਟ ਅਤੇ ਅੰਡੇ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਜੈਨ ਸਮਾਜ ਦੇ ਉੱਘੇ ਲੋਕਾਂ ਦਾ ਕਹਿਣਾ ਹੈ ਕਿ ਇਸ ਦਿਨ ਮੀਟ, ਮੱਛੀ ਅਤੇ ਸ਼ਰਾਬ…

Read More

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੰਗਤ ‘ਚ ਭਾਰੀ ਰੋਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਥਾਣਾ ਮੁਕੇਰੀਆਂ ਦੇ ਪਿੰਡ ਪੋਟਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪਾਂ ਦੀ ਹੋਈ ਬੇਅਦਬੀ ਸਬੰਧੀ ਮੁਕੰਮਲ ਜਾਣਕਾਰੀ ਲੈਣ ਲਈ ਅੱਜ ਪਿੰਡ ਪੋਟਾ ਦੇ ਗੁਰੂ ਘਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁਕੇਰੀਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

Read More

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ, ਭਾਰੀ ਬਾਰਿਸ਼ ਦੇ ਨਾਲ ਹੋਈ ਗੜ੍ਹੇਮਾਰੀ

ਪੰਜਾਬ ਵਿੱਚ ਮੌਸਮ ਦਾ ਰੂਪ ਲਗਾਤਾਰ ਬਦਲ ਰਿਹਾ ਹੈ। ਇਸ ਦੌਰਾਨ ਅੱਜ ਬਾਅਦ ਦੁਪਹਿਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਾਲੇ ਬੱਦਲ ਛਾ ਗਏ ਅਤੇ ਕਈ ਥਾਵਾਂ ’ਤੇ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਮੀਂਹ ਵੀ ਪਿਆ ਹੈ। ਮੀਂਹ ਦੇ ਨਾਲ-ਨਾਲ ਤੂਫ਼ਾਨ ਅਤੇ ਤੇਜ਼ ਹਵਾਵਾਂ…

Read More

ਬੰਬੀਹਾ ਗੈਂਗ ਨਾਲ ਜੁੜੇ 2 ਬਦਮਾਸ਼ ਗ੍ਰਿਫਤਾਰ, ਭਾਰੀ ਮਾਤਰਾ ‘ਚ ਹਥਿਆਰ ਬਰਾਮਦ

ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇਸ ਨੇ ਕਤਲ ਦੀ ਯੋਜਨਾ ਬਣਾ ਰਹੇ ਦੋ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਿਆ। ਦੋਵੇਂ ਗੈਂਗਸਟਰਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦਾ ਸਬੰਧ ਬੰਬੀਹਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਉਕਤ ਗੈਂਗਸਟਰਾਂ ਨੇ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਦੋ ਵਿਅਕਤੀਆਂ ਦਾ ਕਤਲ…

Read More

ਰੋਪੜ ‘ਚ ਵਾਪਰੇ ਦਰਦਨਾਕ ਹਾਦਸੇ ਵਿੱਚ ਪੰਜ ਮਜ਼ਦੂਰ ਦੱਬੇ, ਤਿੰਨ ਦੀ ਮੌਤ

ਰੋਪੜ ਵਿੱਚ ਹੋਏ ਦਰਦਨਾਕ ਹਾਦਸੇ ਦੌਰਾਨ ਇਮਾਰਤ ਦੇ ਢਹਿ ਢੇਰੀ ਹਿੱਸੇ ਵਿੱਚੋਂ ਹੁਣ ਤੱਕ ਕੁੱਲ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ ਜਿਨਾਂ ਵਿੱਚੋਂ 2 ਨੂੰ ਫੌਰੀ ਸਿਹਤ ਸਹੂਲਤਾਂ ਦੇਣ ਤੋਂ ਬਾਅਦ PGI ਚੰਡੀਗੜ ਰੈਫਰ ਕਰ ਦਿੱਤਾ ਗਿਆ ਜਿੱਥੇ PGI ਪਹੁੰਚਣ ਤੋਂ ਪਹਿਲਾਂ ਉਸ ਦੀ ਮੌਤ ਹੋ ਚੁੱਕੀ ਸੀ ਇਸ ਮਾਮਲੇ ਵਿੱਚ ਅੱਜ ਕਰੀਬ…

Read More

ਪੰਜਾਬ ਚੋਣ ਅਧਿਕਾਰੀ ਨੇ ਬੱਸਾਂ ਤੋਂ ਭਿੰਡਰਾਂਵਾਲੇ ਦੀ ਫੋਟੋ ਹਟਾਉਣ ਦੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ‘ਤੇ ਲਗਾਈਆਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰਾਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।ਇਹ ਹਦਾਇਤਾਂ ਮੁੱਖ ਚੋਣ ਅਫ਼ਸਰ ਵੱਲੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਜਾਰੀ ਕਰਕੇ ਇਨ੍ਹਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ, ਜਿਸ ਸਬੰਧੀ ਖੇਤਰੀ ਟਰਾਂਸਪੋਰਟ ਅਫ਼ਸਰ ਵੱਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਲਈ ਪੱਤਰ…

Read More

Punjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ

Punjab Lok Sabha Election 2024 Update: ਲੋਕ ਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਉਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਪੂਰੀ ਰਣਨੀਤੀ ਤਿਆਰ ਕਰ ਲਈਆਂ ਗਈਆਂ ਹਨ। ਇਸ ਵਿਚਾਲੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਯਕੀਨੀ ਬਣਾਉਣ ਅਤੇ ਵਿਰੋਧੀਆਂ ਨੂੰ ਨੁੱਕਰੇ ਲਾਉਣ ਲਈ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੋਰਚਾ…

Read More

ਪੰਜਾਬ ਨੂੰ ਨੈਸ਼ਨਲ ਪਾਰਟੀ ਨਹੀਂ, ਖੇਤਰੀ ਪਾਰਟੀ ਦੀ ਲੋੜ- ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਪਣੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂ ਪਠਾਨਕੋਟ ਤੋਂ ਕੀਤੀ ਹੈ। ਜਿੱਥੇ ਉਨ੍ਹਾਂ ਦਾ ਪਠਾਨਕੋਰਟ ਪੁੱਜਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਅਤੇ ਪਾਰਟੀ ਵਰਕਰਾਂ ਨੇ ਨਿੱਘਾ…

Read More

ਕਿਸਾਨਾਂ ਦਾ ਵਿਰੋਧ ਕਰਨ ਦੇ ਬਾਅਦ ਮੀਡੀਆ ਦੇ ਸਾਹਮਣੇ ਆਏ ਹੰਸਰਾਜ ਹੰਸ, ਕਹੀਆਂ ਇਹ ਗੱਲਾਂ

ਭਾਰਤੀ ਜਨਤਾ ਪਾਰਟੀ ਖਿਲਾਫ ਆਪਣਾ ਗੁੱਸਾ ਜ਼ਾਹਰ ਕਰਨ ਲਈ ਕਿਸਾਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਇਸੇ ਲੜੀ ਤਹਿਤ ਕਿਸਾਨਾਂ ਨੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵੀ ਵਿਰੋਧ ਕੀਤਾ। ਇਸ ਤੋਂ ਬਾਅਦ ਹੰਸਰਾਜ ਹੰਸ ਮੀਡੀਆ ਸਾਹਮਣੇ ਆਏ ਅਤੇ ਇਸ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ…

Read More

ਲੁਧਿਆਣਾ ‘ਚ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਲਗਭਗ ਤੈਅ, ਜਲਦ ਖੁੱਲ੍ਹਣਗੇ ਪੱਤੇ

ਭਾਜਪਾ ਨੇ ਪਹਿਲਕਦਮੀ ਕਰਦਿਆਂ ਮਹਾਂਨਗਰ ਲੁਧਿਆਣਾ ਦੀ ਲੋਕ ਸਭਾ ਸੀਟ ਲਈ ਕਾਂਗਰਸ ਵੱਲੋਂ ਰਵਨੀਤ ਬਿੱਟੂ ਨੂੰ ਮੈਦਾਨ ਵਿੱਚ ਉਤਾਰਿਆ ਹੈ ਪਰ ਹੁਣ ਤਿੰਨ ਪਾਰਟੀਆਂ ਕਾਂਗਰਸ, ਆਪ ਅਤੇ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰਨ ਦੀ ਤਿਆਰੀ ਵਿੱਚ ਨਜ਼ਰ ਆ ਰਹੇ ਹਨ। ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਿੱਟੂ ਵਿਰੁੱਧ ਅਹਿਬਾਬ ਗਰੇਵਾਲ…

Read More