ਵਿਜੀਲੈਂਸ ਦੀ ਵੱਡੀ ਕਾਰਵਾਈ, ਪੰਜਾਬ ਪੁਲਿਸ ਦਾ ਹੈੱਡ ਕਾਂਸਟੇਬਲ ਗ੍ਰਿਫਤਾਰ

ਵਿਜੀਲੈਂਸ ਟੀਮ ਨੇ ਥਾਣਾ ਸਾਹਨੇਵਾਲ ਅਧੀਨ ਪੈਂਦੀ ਰਾਮਗੜ੍ਹ ਚੌਕੀ ਵਿੱਚ ਤਾਇਨਾਤ ਮੁੱਖ ਮੁਨਸ਼ੀ ਹੈੱਡ ਕਾਂਸਟੇਬਲ ਸੁਖਦੇਵ ਸਿੰਘ ਨੂੰ ਸਕਰੈਪ ਡੀਲਰ ਤੋਂ ਡਰਾ ਧਮਕਾ ਕੇ 1 ਲੱਖ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਜਨਕਪੁਰੀ ਵਾਸੀ ਕਪਿਲ ਓਬਰਾਏ ਦੀ ਸ਼ਿਕਾਇਤ ’ਤੇ ਜਾਂਚ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਗਲੇਰੀ ਜਾਂਚ ਦੌਰਾਨ…

Read More

ਪੰਜਾਬ ਦੇ ਲੋਕਾਂ ਲਈ ਐਡਵਾਈਜ਼ਰੀ ਜਾਰੀ, ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਨਾ ਨਿਕਲੋ

ਸੂਬੇ ‘ਚ ਗਰਮੀ ਦੇ ਇਸ ਮੌਸਮ ‘ਚ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਇਸ ਮੌਸਮ ‘ਚ ਸਭ ਤੋਂ ਵੱਡੀ ਸਮੱਸਿਆ ਹੈਟ ਵੇਵ ਕਾਰਨ ਹੋਣ ਵਾਲੀਆਂ ਬੀਮਾਰੀਆਂ ਹਨ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ…

Read More

ਅੱਜ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ CM ਮਾਨ ਤੇ ਸੰਜੇ ਸਿੰਘ, ਜਾਣੋ ਕਿਉਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਫਿਲਹਾਲ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮਿਲਣ ਦੀ ਇਜਾਜ਼ਤ ਨਾ ਦੇ ਕੇ ਵੱਡਾ ਝਟਕਾ ਦਿੱਤਾ ਹੈ। ਨਿਯਮਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ…

Read More

AAP ਦੇ ਯੂਥ ਪ੍ਰਧਾਨ ਖਿਲਾਫ FIR ਦਰਜ, ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਦੱਸਿਆ ਗਿਆ ਹੈ ਕਿ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਕਾਰਜਕਾਰੀ ਪ੍ਰਧਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦਰਅਸਲ ਗੋਪਾਲ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਨੌਜਵਾਨ ਪ੍ਰਧਾਨ ਪਰਮਿੰਦਰ ਸਿੰਘ ਸੰਧੂ ‘ਤੇ ਐੱਲ.ਐੱਲ.ਬੀ ਕਰਨ ਲਈ 12ਵੀਂ ਜਮਾਤ ਦਾ ਜਾਅਲੀ ਸਰਟੀਫਿਕੇਟ ਵਰਤਣ ਦਾ ਦੋਸ਼ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਨੌਜਵਾਨ ਪ੍ਰਧਾਨ…

Read More

Patiala News: ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਵੱਡਾ ਹੰਗਾਮਾ, ਕਈ ਲੋਕ ਜ਼ਖ਼ਮੀ

ਪਟਿਆਲਾ ਗੁਰਦਵਾਰਾ ਦੁਖਨਿਵਾਰਨ ਸਾਹਿਬ ਦੇ ਬਾਹਰ ਦੇਰ ਰਾਤ ਇੱਕ ਸਖਸ਼ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਆਪਣੀ ਗੱਡੀ ਨਾਲ ਕਈਆਂ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਦੁਕਾਨਾਂ ਵੀ ਭੰਨੀਆਂ ਤੇ ਦੁਕਾਨਦਾਰ ਨਾਲ ਕੁੱਟਮਾਰ ਕੀਤੀ ਹੈ। ਇਸ ਦਾ ਇੱਕ ਵੀਡੀਓ ਵੀ ਖੂਬ ਵਾਇਰਲ ਹੋ ਰਿਹਾ ਹੈ। ਮੌਕੇ ਉੱਤੇ ਪੁਲਿਸ ਪਹੁੰਚ ਗਈ। ਫਿਲਹਾਲ…

Read More

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਦਾ ਰੁਖ ਕੀਤਾ, ਰੱਖੀ ਇਹ ਮੰਗ

ਸੀਬੀਆਈ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ 2 ਕੇਸ ਦਰਜ ਕੀਤੇ ਹਨ। ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ 100 ਕਰੋੜ ਰੁਪਏ ਦੀ ਗ੍ਰਾਂਟ ਦੀ ਮੰਗ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਤਿੰਨ ਮਾਮਲਿਆਂ ਦੀ ਜਾਂਚ ਤੋਂ ਬਾਅਦ ਸੀ.ਬੀ.ਆਈ. ਪਹਿਲਾਂ…

Read More

ਪੰਜਾਬ ਦੇ ਸਾਬਕਾ ਮੰਤਰੀ ਦਾ ਪੁੱਤਰ ਚਿੱਟੇ ਸਮੇਤ ਗ੍ਰਿਫਤਾਰ

ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਲੰਗਾਹ ਨੂੰ ਸ਼ਿਮਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸ਼ਿਮਲਾ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪ੍ਰਕਾਸ਼ ਲੰਗਾਹ ਨੂੰ ਹੋਰ ਦੋਸ਼ੀਆਂ…

Read More

ਕਿਸਾਨਾਂ ਨੂੰ ਹੁਣ ਨਹੀਂ ਆਵੇਗੀ ਕੋਈ ਮੁਸ਼ਕਿਲ, CM ਮਾਨ ਨੇ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਕਿਸਾਨ ਮੰਡੀ ਵਿੱਚ ਟਰਾਲੀ ਵਿੱਚੋਂ ਕਣਕ ਦੀ ਚੁਕਾਈ ਕਰਨਗੇ, ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਭੁਗਤਾਨ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਰਮਾ ਪੱਟੀ ਦੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ…

Read More

ਭਾਰਤੀ ਸੈਨਾ ਦੀ ਜਾਸੂਸੀ ਕਰਨ ਵਾਲਾ ਗ੍ਰਿਫਤਾਰ, ਪਾਕਿਸਤਾਨ ਨੂੰ ਭੇਜਦਾ ਸੀ ਗੁਪਤ ਸੂਚਨਾ

ਭਾਰਤੀ ਫੌਜ ਦੀ ਜਾਸੂਸੀ ਕਰਨ ਵਾਲੇ ਮਜ਼ਹਰ ਵਾਸੀ ਬਿਹਾਰ ਨੂੰ ਥਾਣਾ ਘਰਿੰਡਾ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਸ ਨੇ ਭਾਰਤੀ ਫੌਜ ਦੇ ਇਕ ਅਧਿਕਾਰੀ ਦੀ ਸ਼ਿਕਾਇਤ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਦੀਆਂ ਹਦਾਇਤਾਂ ‘ਤੇ ਜਾਂਚ ਲਈ 10 ਅਪ੍ਰੈਲ ਤੱਕ ਪੁਲਸ ਰਿਮਾਂਡ ‘ਤੇ ਲਿਆ ਹੈ। ਪੁਲੀਸ ਅਨੁਸਾਰ ਛਾਉਣੀ ਵਿੱਚ ਜੇ.ਸੀ.ਬੀ….

Read More

ਪੁਲਿਸ ਤੇ ਆਬਕਾਰੀ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, ਭਾਰੀ ਮਾਤਰਾ ਵਿੱਚ ਸ਼ਰਾਬ ਤੇ ਲਾਹਨ ਬਰਾਮਦ

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਸਖ਼ਤ ਹੁਕਮਾਂ ’ਤੇ ਸੋਮਵਾਰ ਸਵੇਰੇ ਆਬਕਾਰੀ ਵਿਭਾਗ ਅਤੇ ਪੰਜਾਬ ਪੁਲੀਸ ਨੇ ਥਾਣਾ ਹਰੀਕੇ ਅਤੇ ਥਾਣਾ ਸਰਹਾਲੀ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਟੀਮ ਨੇ ਬਿਆਸ ਦਰਿਆ ਦੇ ਮੰਡ ਖੇਤਰ ਵਿੱਚੋਂ 1,51,850 ਲੀਟਰ ਲਾਹਣ, 44 ਤਰਪਾਲਾਂ, 9 ਡਰੰਮ ਅਤੇ ਹੋਰ ਸਾਮਾਨ ਬਰਾਮਦ ਕਰਨ ਵਿੱਚ ਸਫਲਤਾ…

Read More