ਪੰਜਾਬ ਦੇ ਗਾਇਕ ਬੰਟੀ ਬੈਂਸ ‘ਤੇ ਗੋਲੀ ਚਲਾਉਣ ਦੇ ਮਾਮਲੇ ‘ਚ ਵੱਡੀ ਖਬਰ, ਮੁੱਖ ਦੋਸ਼ੀ ਗ੍ਰਿਫਤਾਰ

ਪੰਜਾਬ ਦੇ ਗਾਇਕ ਬੰਟੀ ਬੈਂਸ ‘ਤੇ ਫਾਇਰਿੰਗ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਪੁਲਸ ਵੱਲੋਂ ਵੱਡੀ ਗ੍ਰਿਫਤਾਰੀ ਕੀਤੀ ਗਈ ਹੈ। ਪੰਜਾਬ ਪੁਲਿਸ ਦੀ AGTF ਨੇ ਮੁੱਖ ਦੋਸ਼ੀ ਨੂੰ ਬਲੌਂਗੀ, ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਨੰਨੂ ਵਜੋਂ ਹੋਈ ਹੈ ਜੋ ਬੰਬੀਹਾ ਗੈਂਗ ਦਾ ਸ਼ੂਟਰ…

Read More

ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ

ਪੰਜਾਬ ਦੇ ਖਨੌਰੀ ਬਾਰਡਰ ‘ਤੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਸਬੰਧ ‘ਚ ਪੰਜਾਬ ਪੁਲਿਸ ਨੇ ਪਟਿਆਲਾ ਦੇ ਪਾਤੜਾਂ ਪੁਲਿਸ ਸਟੇਸ਼ਨ ‘ਚ ਅਣਪਛਾਤੇ ਲੋਕਾਂ ਖਿਲਾਫ ਕਤਲ ਅਤੇ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਕਿਸਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਰਾਤ 11 ਵਜੇ ਸ਼ੁਭਕਰਨ ਦੀ ਲਾਸ਼ ਦਾ…

Read More

ਪੰਜਾਬ ‘ਚ ਵੱਡਾ ਸੰਕਟ: ਡੀਜ਼ਲ ਤੇ ਸਿਲੰਡਰ ਗੈਸ ਨੂੰ ਲੈ ਕੇ ਲੋਕਾਂ ‘ਚ ਹਾਹਾਕਾਰ

ਪੰਜਾਬ ਵਿੱਚ ਡੀਜ਼ਲ ਅਤੇ ਸਿਲੰਡਰ ਗੈਸ ਦਾ ਵੱਡਾ ਸੰਕਟ ਹੈ। ਦਰਅਸਲ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਲੱਗਾ ਹੈ। ਸੂਤਰਾਂ ਅਨੁਸਾਰ ਪੰਜਾਬ ਵਿੱਚ ਡੀਜ਼ਲ ਅਤੇ ਐਲਪੀਜੀ ਗੈਸ ਦੀ ਸਪਲਾਈ ਵੀ ਸੜਕੀ ਜਾਮ ਅਤੇ ਸੁਰੱਖਿਆ ਮੁੱਦਿਆਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਲੋਕਾਂ…

Read More

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖ਼ਬਰੀ: ਪੜ੍ਹੋ ਪੂਰੀ ਖ਼ਬਰ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਦਰਅਸਲ, ਮੂਸੇਵਾਲਾ ਦੀ ਮਾਂ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਸ ਗੱਲ ਦੀ ਪੁਸ਼ਟੀ ਮਰਹੂਮ ਗਾਇਕ ਦੇ ਚਾਚਾ ਚਮਕੌਰ ਸਿੱਧੂ ਨੇ ਕੀਤੀ ਹੈ।ਸੂਤਰਾਂ ਮੁਤਾਬਕ ਮਾਤਾ ਚਰਨ ਕੌਰ ਦਾ ਆਈ.ਵੀ.ਐਫ. ਰਾਹੀਂ ਗਰਭਵਤੀ ਹੋ ਗਈ। ਇਸ ਕਾਰਨ ਉਹ…

Read More

ਖਨੌਰੀ ਬਾਰਡਰ ਤੋਂ ਬੁਰੀ ਖ਼ਬਰ, ਧਰਨੇ ‘ਤੇ ਬੈਠੇ ਇੱਕ ਹੋਰ ਕਿਸਾਨ ਦੀ ਮੌਤ

ਖਨੌਰੀ ਬਾਰਡਰ ਤੋਂ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਕਿਸਾਨ ਸੰਘਰਸ਼ ਦੌਰਾਨ ਹੜਤਾਲ ’ਤੇ ਬੈਠੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ (50) ਵਜੋਂ ਹੋਈ ਹੈ ਜੋ ਕਿ ਪਟਿਆਲਾ ਦੇ ਪਿੰਡ ਅਰਨੋ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਕਰਨੈਲ ਸਿੰਘ 13 ਫਰਵਰੀ ਤੋਂ ਖਨੌਰੀ ਸਰਹੱਦ ‘ਤੇ…

Read More

ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਹੋ ਸਕਦੀ ਭਾਰੀ ਬਾਰਿਸ਼ ਤੇ ਗੜ੍ਹੇਮਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਨੇ 26 ਤੋਂ 27 ਫਰਵਰੀ ਦਰਮਿਆਨ ਪੰਜਾਬ-ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ ਮੰਗਲਵਾਰ…

Read More

ਅੰਮ੍ਰਿਤਪਾਲ ਦੇ ਮਾਤਾ ਜੀ ਨੇ ਹੈਰੀਟੇਜ਼ ਸਟ੍ਰੀਟ ‘ਤੇ ਲਗਾਇਆ ਪੱਕਾ ਮੋਰਚਾ

ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਲਈ ਸਰਕਾਰ ਨਾਲ ਮੁੱਢਲੀ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ’ਤੇ ਪੱਕਾ ਮੋਰਚਾ ਲਾਇਆ ਹੈ। ਹਾਲ ਹੀ ਵਿੱਚ ਬਲਵਿੰਦਰ ਕੌਰ…

Read More

ਪੰਜਾਬ ਸਰਕਾਰ ਦਾ “ਮਿਸ਼ਨ ਰੋਜ਼ਗਾਰ” ਅੱਜ ਮੁੱਖ ਮੰਤਰੀ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ 457 ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ ਇਸ ਦੇ ਚਲਦਿਆਂ ਅੱਜ ਸਵੇਰੇ 11.30 ਵਜੇ ਨਿਗਮ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਦੇਣ ਦੀ ਵੱਡੀ ਮੀਟਿੰਗ ਰੱਖੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਵੱਖ-ਵੱਖ ਸ਼੍ਰੇਣੀਆਂ ਦੇ 457 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣਗੇ। Post DisclaimerOpinion/facts in this article are author\’s own…

Read More

5ਵੀਂ, 8ਵੀਂ ਜਮਾਤ ਦੇ ਰੋਲ ਨੰਬਰ ਹੋਏ ਜਾਰੀ, ਇੰਝ ਕਰੋ ਡਾਊਨਲੋਡ

ਪੰਜਾਬ ਸਕੂਲ ਸਿੱਖਿਆ ਬੋਰਡ 7 ਮਾਰਚ ਤੋਂ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਕਰਨ ਜਾ ਰਿਹਾ ਹੈ।ਹੁਣ ਸਿੱਖਿਆ ਬੋਰਡ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਰੋਲ ਨੰਬਰ ਜਾਰੀ ਕਰ ਦਿੱਤੇ ਗਏ ਹਨ। ਵਿਦਿਆਰਥੀਆਂ ਦਾ ਰੋਲ ਨੰਬਰ ਜਾਣਨ ਲਈ ਸਕੂਲ ਮੁਖੀ ਇਸ ਲਿੰਕ https://middleprimary2023.pseb.ac.in/login ‘ਤੇ ਕਲਿੱਕ ਕਰ ਸਕਦੇ ਹਨ। ਵਿਦਿਆਰਥੀ ਆਪਣੀ ਸਕੂਲ ਆਈਡੀ (ਯੂਜ਼ਰਨੇਮ) ਅਤੇ…

Read More

ਪੰਜਾਬ-ਦਿੱਲੀ ਲਈ ਏਅਰਲਾਈਨਜ਼ ਨੇ ਫਿਰ ਵਧਾਏ ਰੇਟ, ਜਾਣੋ ਕੀਮਤ

ਇਕ ਹੋਰ ਇੰਡੀਗੋ ਏਅਰਲਾਈਨਜ਼ ਨੇ ਅੰਮ੍ਰਿਤਸਰ ਦਰਮਿਆਨ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ। ਜਿੱਥੇ ਕਿਸਾਨਾਂ ਦੇ ਅੰਦੋਲਨ ਕਾਰਨ ਜਿੱਥੇ ਲੋਕਾਂ ਨੂੰ ਸੜਕੀ ਰਸਤੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਏਅਰਲਾਈਨਜ਼ ਨੇ ਵੀ ਦਿੱਲੀ ਦੀਆਂ ਉਡਾਣਾਂ ਦੇ ਕਿਰਾਏ ਵਧਾ ਦਿੱਤੇ ਹਨ। ਜਾਣਕਾਰੀ ਮੁਤਾਬਕ ਐਤਵਾਰ ਰਾਤ 10 ਵਜੇ ਰਵਾਨਾ ਹੋਣ ਵਾਲੀ ਏਅਰ…

Read More