ਕਿਸਾਨਾਂ ਨੇ ਭਲਕੇ ਰੇਲ ਰੋਕਣ ਦਾ ਐਲਾਨ ਕੀਤਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 15 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸੂਬੇ ਭਰ ਵਿੱਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਹ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ’ਤੇ ਲਗਾਈਆਂ ਗਈਆਂ ਪਾਬੰਦੀਆਂ…

Read More

ਪੰਜਾਬ ਦੇ ਮੌਸਮ ਸੰਬੰਧੀ ਅਹਿਮ ਖਬਰ, ਇਸ ਦਿਨ ਮੀਂਹ ਦੀ ਚੇਤਾਵਨੀ

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ 18 ਫਰਵਰੀ ਤੋਂ ਸਰਗਰਮ ਪੱਛਮੀ ਗੜਬੜੀ ਅਤੇ ਚੱਕਰਵਾਤੀ ਚੱਕਰ ਕਾਰਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਮੈਦਾਨੀ ਇਲਾਕਿਆਂ ਵਿੱਚ ਭਾਵੇਂ ਕੜਾਕੇ ਦੀ ਠੰਢ ਤੋਂ ਰਾਹਤ ਮਿਲੀ ਹੈ ਪਰ…

Read More

ਪੰਜਾਬ ‘ਚ ਵੱਡਾ ਹਾਦਸਾ, ਸਕੂਲ ਵੈਨ ਦੀ ਭਿਆਨਕ ਟੱਕਰ, 5 ਸਾਲਾ ਬੱਚੇ ਦੀ ਮੌਤ

ਮੰਗਲਵਾਰ ਸਵੇਰੇ ਨਜ਼ਦੀਕੀ ਪਿੰਡ ਲੋਪੇ ਵਿੱਚ ਮੋਟਰਸਾਈਕਲ ਸਵਾਰਾਂ ਨੂੰ ਸਕੂਲ ਵੈਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਮਾਸੂਮ 5 ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਚਾਲਕ ਜੋ ਕਿ ਮ੍ਰਿਤਕ ਬੱਚੇ ਦਾ ਚਾਚਾ ਸੀ, ਗੰਭੀਰ ਜ਼ਖ਼ਮੀ ਹੋ ਗਿਆ। ਮੋਟਰਸਾਈਕਲ ਦੇ ਪਿੱਛੇ ਬੈਠੀ ਬੱਚੀ ਦੀ ਮਾਂ ਵੀ ਜ਼ਖਮੀ ਹੋ ਗਈ ਪਰ ਉਸ ਦੀ…

Read More

ਪੰਜਾਬ ਸਰਕਾਰ ਦਾ ਕਾਰੋਬਾਰੀਆਂ ਨੂੰ ਵੱਡਾ ਤੋਹਫਾ,ਪੜ੍ਹੋ ਪੂਰੀ ਖਬਰ

ਪੰਜਾਬ ਸਰਕਾਰ ਨੇ ਜੀ.ਐਸ.ਟੀ. ਨੇ 31 ਮਾਰਚ, 2023 ਤੱਕ ਬਕਾਇਆ ਮੁਲਾਂਕਣ ਜਮ੍ਹਾਂ ਕਰਾਉਣ ਲਈ ਵਪਾਰਕ ਭਾਈਚਾਰੇ ਨੂੰ ਇੱਕ ਵਿਲੱਖਣ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤਹਿਤ ਦੁੱਗਰੀ ਫੇਜ਼-1 ਸਥਿਤ ਸ਼ੀਤਲਾ ਮਾਤਾ ਮੰਦਿਰ, ਮੋਰਾਡੋ ਕਲੋਨੀ ਦੇ ਸਾਹਮਣੇ ਕੈਂਪ ਲਗਾਇਆ ਗਿਆ ਜਿਸ ਦੀ ਅਗਵਾਈ ਰਾਜ ਮਾਲ ਅਫ਼ਸਰ ਐਚ.ਐਸ. ਡਿੰਪਲ ਨੇ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ…

Read More

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ 

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਮਿਲੇਗਾ ਰੁਜ਼ਗਾਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ…

Read More

ਕਿਸਾਨਾਂ ਦੇ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਪੰਜਾਬ ਪਹੁੰਚੀ ਕੇਂਦਰੀ ਟੀਮ

ਕਿਸਾਨਾਂ ਦੇ ਦਿੱਲੀ ਵੱਲ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਵੀ ਹਰਕਤ ‘ਚ ਆ ਗਈ ਹੈ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਸਲੇ ਦੇ ਹੱਲ ਦੀਆਂ ਤਿਆਰੀਆਂ ਵਿਚ ਜੁਟ ਗਈ ਹੈ। ਕੇਂਦਰੀ ਟੀਮ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਪੰਜਾਬ ਪਹੁੰਚੀ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ਵਿਚ ਮੌਜੂਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ…

Read More

ਪੰਜਾਬ ਦੇ ਸਕੂਲਾਂ ‘ਚ ਅਹਿਮ ਖ਼ਬਰ, ਸ਼ੁਰੂ ਹੋਣ ਜਾ ਰਿਹਾ ਨਵਾਂ ਅਧਿਆਏ,ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਕ੍ਰਾਂਤੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਹੋਣ ਵਾਲਾ ਹੈ। ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਾਈਟੈਕ ਸਮਾਰਟ ਕਲਾਸਰੂਮ ਮਿਲਣਗੇ। ਸਿੱਖਿਆ ਨੂੰ ਡਿਜੀਟਲ ਕਰਨ ਦੇ ਉਦੇਸ਼ ਨਾਲ ਰਾਜ ਦੇ ਸਰਕਾਰੀ ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਬਣਾਏ ਜਾਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ 3,821 ਸਕੂਲਾਂ ਦੇ…

Read More

ਅੰਮ੍ਰਿਤਸਰ ਦੇ 2 ਨੌਜਵਾਨ ਸ਼੍ਰੀਨਗਰ ਟਾਰਗੇਟ ਕਿਲਿੰਗ ‘ਚ ਮਾਰੇ ਗਏ: ਕਮਰੇ ‘ਚ ਜਾਂਦੇ ਸਮੇਂ ਅੱਤਵਾਦੀਆਂ ਨੇ ਬਣਾਇਆ ਨਿਸ਼ਾਨਾ

ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਦੇ ਛੋਟੇ ਜਿਹੇ ਪਿੰਡ ਚਮਿਆਰੀ ਦੇ ਦੋ ਨੌਜਵਾਨ, ਜੋ ਕਿ ਦੋਹਰੀ ਦਿਹਾੜੀ ਕਮਾਉਣ ਅਤੇ ਬਰਫਬਾਰੀ ਦੇਖਣ ਸ਼੍ਰੀਨਗਰ ਗਏ ਸਨ, ਅੱਤਵਾਦੀ ਟਾਰਗੇਟ ਕਿਲਿੰਗ ਦਾ ਸ਼ਿਕਾਰ ਹੋ ਗਏ। ਦੋਵੇਂ ਸ਼੍ਰੀਨਗਰ ਦੇ ਹੇਠਲੇ ਇਲਾਕੇ ਸ਼ਹੀਦ ਗੰਜ ਸਥਿਤ ਹੱਬਾ ਕਦਲ ਤੋਂ ਸ਼ਾਮ 7 ਵਜੇ ਡਰਾਈ ਫਰੂਟ ਦੀ ਦੁਕਾਨ ਤੋਂ ਕਿਰਾਏ ‘ਤੇ ਲਏ ਕਮਰੇ ਵੱਲ…

Read More

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

 ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…

Read More

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ

PRTC ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ।ਪਿਛਲੇ ਦਿਨੀਂ ਉਨ੍ਹਾਂ ਵਲੋਂ ਬੱਸਾਂ ‘ਚ ਸਿਰਫ 52 ਸੀਟਾਂ ਬਿਠਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਵੱਲੋਂ ਗੇਟ ਰੈਲੀ ਕੀਤੀ ਗਈ।…

Read More