ਪੈਟਰੋਲ ਪੰਪ ਨੂੰ ਲੈ ਕੇ ਆਈ ਅਹਿਮ ਖਬਰ, ਪੰਜਾਬ ‘ਚ ਨਹੀਂ ਹੋਣਗੇ ਪੰਪ ਬੰਦ
ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ ਕਰ ਦਿੱਤਾ ਹੈ ਕਿ ਸੂਬੇ ‘ਚ ਕੋਈ ਪੈਟਰੋਲ ਪੰਪ ਬੰਦ ਨਹੀਂ ਰਹਿਣਗੇ।ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ ਕੋਈ ਅੰਦੋਲਨ ਹੜਤਾਲ ਦੀ ਮੰਗ ਨਹੀਂ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮੀਡੀਆ ‘ਚ ਉਨ੍ਹਾਂ ਦੀ ਐਸੋਸੀਏਸ਼ਨ ਦੇ ਨਾਂ ਦੀ ਵਰਤੋਂ ਕਰਕੇ ਹੀ ਕੁਝ ਖਬਰਾਂ ਦਿੱਤੀਆਂ ਗਈਆਂ…