
ਭਾਜਪਾ ਨੇ ਆਪਣੇ ਇੱਕ ਹੋਰ ਉਮੀਦਵਾਰ ਨੂੰ Y+ ਸੁਰੱਖਿਆ ਦਿੱਤੀ …
ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਆਈਐਫਐਸ ਅਧਿਕਾਰੀ ਤਰਨਜੀਤ ਸਿੰਘ ਸੰਧੂ ਬਾਰੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਨੇ ਤਰਨਜੀਤ ਸਿੰਘ ਸੰਧੂ ਦੀ ਸੁਰੱਖਿਆ ਵਧਾ ਕੇ ਉਨ੍ਹਾਂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਹੈ। ਕਿਸਾਨਾਂ ਦੇ ਵੱਧਦੇ ਰੋਸ ਕਾਰਨ ਭਾਜਪਾ ਨੇ ਉਮੀਦਵਾਰ ਦੀ ਸੁਰੱਖਿਆ ਵਧਾ ਦਿੱਤੀ ਹੈ। ਵਰਨਣਯੋਗ ਹੈ ਕਿ ਭਾਜਪਾ ਵਰਕਰਾਂ…