ਪੰਜਾਬੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਕਦੋਂ ਹੋਵੇਗੀ ਭਾਰੀ ਬਾਰਿਸ਼, ਜਾਣੋ
ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ ਪੰਜਾਬੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ 13-14-15 ਅਪ੍ਰੈਲ ਨੂੰ ਪੰਜਾਬ ਵਿੱਚ ਮੀਂਹ ਦੇ ਨਾਲ ਤੂਫ਼ਾਨ ਦੀ ਚੇਤਾਵਨੀ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ 2 ਪੱਛਮੀ ਗੜਬੜੀ ਰਾਜਸਥਾਨ ਨਾਲ ਟਕਰਾਉਣ ਵਾਲੀ ਹੈ, ਜਿਸ ਕਾਰਨ ਮੀਂਹ ਅਤੇ ਤੂਫਾਨ…