ਪੰਜਾਬ ‘ਚ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਪੰਜਾਬ ਦੇ ਮੌਸਮ ਸਬੰਧੀ ਅਹਿਮ ਖਬਰ ਹੈ। ਦਰਅਸਲ, ਵੈਸਟਰਨ ਡਿਸਟਰਬੈਂਸ ਕਾਰਨ ਸੂਬੇ ‘ਚ ਮੌਸਮ ਦਾ ਪੈਟਰਨ ਫਿਰ ਤੋਂ ਬਦਲ ਜਾਵੇਗਾ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 19 ਤੋਂ 22 ਫਰਵਰੀ ਦਰਮਿਆਨ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਜੇ ਠੰਡ ਦਾ ਮੌਸਮ ਖਤਮ ਨਹੀਂ ਹੋਇਆ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ…