ਪੰਜਾਬ ‘ਚ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ, ਮੌਸਮ ਵਿਭਾਗ ਜਾਰੀ ਕੀਤਾ ਅਲਰਟ

ਪੰਜਾਬ ‘ਚ ਲਗਾਤਾਰ ਕਈ ਦਿਨਾਂ ਤੋਂ ਵਧੀਆ ਧੁੱਪ ਨਿਕਲ ਰਹੀ ਹੈ।ਪਰ ਅੱਜ ਕਈ ਥਾਈਂ ਹਲਕੀ ਬੱਦਲਵਾਈ ਛਾਈ ਰਹਿਣ ਕਾਰਨ ਦਿਨ ਵੇਲੇ ਵੀ ਠੰਡ ਮਹਿਸੂਸ ਕੀਤੀ ਗਈ।ਦੱਸ ਦੇਈਏ ਕਿ ਮੌਸਮ ਵਿਭਾਗ ਦੇ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।ਦਰਅਸਲ 15 ਫਰਵਰੀ ਨੂੰ ਮੌਸਮ ਬਦਲ ਸਕਦਾ ਹੈ ਅਤੇ ਬੱਦਲ ਛਾਏ ਰਹਿਣਗੇ ਅਤੇ ਹਲਕਾ ਮੀਂਹ…

Read More

ਘਰ ਵਿੱਚ ਹੀ ਰਾਸ਼ਨ ਮਿਲਣ ਨਾਲ ਲਾਭਪਾਤਰੀ ਬਾਗੋ ਬਾਗ

ਘਰ ਵਿੱਚ ਹੀ ਰਾਸ਼ਨ ਮਿਲਣ ਨਾਲ ਲਾਭਪਾਤਰੀ ਬਾਗੋ ਬਾਗ ਲਾਭਪਾਤਰੀਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ ਇਨਕਲਾਬੀ…

Read More

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਪੜ੍ਹੋ ਪੂਰੀ ਖ਼ਬਰ

ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦਿੱਤੀ ਹੈ। ਦਰਅਸਲ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਵੱਲੋਂ ਬੱਸ ਵਿਚ 52 ਸੀਟਾਂ ‘ਤੇ 52 ਸਵਾਰੀਆਂ ਬੈਠਾਉਣ ਦਾ ਐਲਾਨ ਕੀਤਾ ਸੀ ਅਤੇ…

Read More

Weather: ਪੰਜਾਬ ‘ਚ ਕੋਲਡ ਵੇਵ ਅਲਰਟ: ਅਗਲੇ 24 ਘੰਟਿਆਂ ‘ਚ ਸੀਤ ਲਹਿਰ ਤੋਂ ਬਚਣ ਦੀ ਚੇਤਾਵਨੀ

ਹਰਿਆਣਾ ਅਤੇ ਪੰਜਾਬ ਵਿੱਚ ਧੂੰਏਂ ਤੋਂ ਰਾਹਤ ਮਿਲੀ ਹੈ ਪਰ ਠੰਡੀਆਂ ਹਵਾਵਾਂ ਕਾਰਨ ਕੜਾਕੇ ਦੀ ਸਰਦੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਦੋਵਾਂ ਰਾਜਾਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ‘ਚ ਤ੍ਰੇਲ ਡਿੱਗਣ ਕਾਰਨ ਠੰਢ ਵਧ ਗਈ ਹੈ। ਚੰਡੀਗੜ੍ਹ ਵਿੱਚ ਵੀ ਤਾਪਮਾਨ ਡਿੱਗਣ ਨਾਲ ਠੰਢ ਵਧ ਗਈ…

Read More

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

 ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…

Read More

ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ     ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।   ਇਸ ਸਬੰਧੀ ਜਾਣਕਾਰੀ…

Read More
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੁਲੀਸ ਅਧਿਕਾਰੀਆਂ ਦੀ ਜਾਂਚ ਸਮਰੱਥਾ ਵਿੱਚ ਵਾਧਾ ਕਰਨਾ ਸੀ ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ…

Read More
ਸੀਐੱਮ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਸੀਐੱਮ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਸੀਐੱਮ ਮਾਨ ਮਾਨ ਨੇ ਪੰਜਾਬੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਕਸ ਅਕਾਊਂਟ ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ ‘ਚ ਹੀ ਹੋਣਗੇ,ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਅੱਜ ਅਸੀਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।…

Read More