ਤੂਫਾਨ ਅਤੇ ਮੀਂਹ ਨੇ ਪੰਜਾਬ ‘ਚ ਤਬਾਹੀ ਮਚਾਈ

ਪੰਜਾਬ ਵਿੱਚ ਅੱਜ ਤੇਜ਼ ਹਨੇਰੀ ਦੇ ਨਾਲ ਪਏ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਅੱਜ ਜਿੱਥੇ ਤੇਜ਼ ਹਨੇਰੀ ਦੀ ਸਥਿਤੀ ਬਣੀ, ਉੱਥੇ ਹੀ ਗੜੇਮਾਰੀ ਵੀ ਹੋਈ। ਇਸ ਦੇ ਨਾਲ ਹੀ ਜ਼ਿਲ੍ਹਾ ਬਠਿੰਡਾ ਦੇ ਕਸਬਾ ਭਗਤਾ ਭਾਈ ਵਿੱਚ ਸਥਿਤ ਡੇਰਾ ਬਿਆਸ ਦੇ ਸਤਿਸੰਗ ਘਰ ਨੂੰ ਵੀ ਮੌਸਮ ਵਿੱਚ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਹੋਇਆ ਹੈ। ਤੇਜ਼…

Read More

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅਲਰਟ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਸਮੇਤ ਉੱਤਰੀ ਭਾਰਤ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਓਰੇਂਜ ਅਲਰਟ ਦੇ ਵਿਚਕਾਰ, ਕਈ ਰਾਜਾਂ ਵਿੱਚ ਬਰਫਬਾਰੀ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਓਰੇਂਜ ਅਲਰਟ ਦੇ ਵਿਚਕਾਰ ਪੰਜਾਬ ਅਤੇ ਹਰਿਆਣਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਹੋਈ ਬਾਰਿਸ਼ ਕਾਰਨ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ। ਦੋਵਾਂ ਰਾਜਾਂ…

Read More

ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ : ਡਾ. ਬਲਬੀਰ ਸਿੰਘ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ. – ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤੇ ਜਾਣ ਵਾਲੇ ਇਸ ਆਈ.ਸੀ.ਯੂ. ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦੀ ਤਿਆਰੀ ਦਾ ਲਿਆ ਜਾਇਜ਼ਾ – ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ…

Read More

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਵਿੱਚ ਕੀਤੀ ਸ਼ਿਰਕਤ ਵਿਦਿਆਰਥੀਆਂ ਦੀ ਪ੍ਰੀਖਿਆ ਅਤੇ ਮੁਲਾਂਕਣ ਦੇ ਹਿੱਸੇ ਵਜੋਂ ਵਧੇਰੇ ਪੇਸ਼ੇਵਰ ਕਲੀਨਿਕਲ ਡਿਊਟੀਆਂ ‘ਤੇ ਦਿੱਤਾ ਜ਼ੋਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ੀਰਕਪੁਰ ਵਿਖੇ ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ…

Read More

ਪੰਜਾਬ ਸਮੇਤ ਇਨਾ ਸੂਬਿਆਂ ‘ਚ ਖ਼ਰਾਬ ਮੌਸਮ ਦੀ ਚੇਤਾਵਨੀ, ਮੀਂਹ ਦੇ ਨਾਲ ਗੜੇ ਪੈਣ ਦੀ ਚੇਤਾਵਨੀ

ਭਾਰਤ ਮੌਸਮ ਵਿਭਾਗ (IMD) ਨੇ ਇੱਕ ਵਿਸ਼ੇਸ਼ ਬੁਲੇਟਿਨ ਜਾਰੀ ਕਰਕੇ ਚੇਤਾਵਨੀ ਦਿੱਤੀ ਹੈ ਕਿ ਮੀਂਹ ਅਤੇ ਬਰਫ਼ਬਾਰੀ ਦੀ ਇੱਕ ਤੇਜ਼ ਲਹਿਰ ਪੱਛਮੀ ਹਿਮਾਲਿਆ ਖੇਤਰ ਦੇ ਨਾਲ-ਨਾਲ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਖੇਤਰਾਂ ਜਿਵੇਂ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਨੂੰ ਪ੍ਰਭਾਵਤ ਕਰੇਗੀ। 29 ਫਰਵਰੀ, 2024 ਦੀ ਰਾਤ ਨੂੰ ਗੰਭੀਰ ਮੌਸਮ ਦੇ ਹਾਲਾਤ ਸ਼ੁਰੂ ਹੋਣ ਦੀ ਸੰਭਾਵਨਾ…

Read More

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ      ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ…

Read More

ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ ਮ੍ਰਿਤਕ ਪੁਲਿਸ ਮੁਲਾਜ਼ਮਾਂ…

Read More

ਪੰਜਾਬ ‘ਚ 1 ਮਾਰਚ ਤੋਂ ਬਦਲੇਗਾ ਮੌਸਮ: ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ…

Read More

ਅੰਦੋਲਨ ਦੌਰਾਨ ਪੰਜਾਬ ਦੇ ਇੱਕ ਹੋਰ ਕਿਸਾਨ ਦੀ ਮੌਤ

ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦੀ ਅੰਦੋਲਨ ਵਿੱਚ ਸ਼ਾਮਲ ਹੋਏ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ। ਕਿਸਾਨ ਸੰਘਰਸ਼ ਦੌਰਾਨ ਖਨੌਰੀ ਸਰਹੱਦ ਤੋਂ ਆਏ ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪਿੰਡ ਨਥੇਹਾ ਦੇ ਇੱਕ ਕਿਸਾਨ ਦੀ ਘਰ ਪਰਤਦਿਆਂ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸਿਕੰਦਰ ਸਿੰਘ (55) ਪੁੱਤਰ ਸੁਖਦੇਵ ਸਿੰਘ ਵਜੋਂ ਹੋਈ…

Read More

ਪੰਜਾਬ ‘ਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਦੀ ਚੇਤਾਵਨੀ, ਕਈ ਜ਼ਿਲਿਆਂ ‘ਚ ਯੈਲੋ ਅਲਰਟ

ਪੰਜਾਬ ਦੇ ਮੌਸਮ ਸਬੰਧੀ ਅਹਿਮ ਖਬਰ ਹੈ। ਮੌਸਮ ਵਿਭਾਗ ਨੇ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਮੋਗਾ ਸਮੇਤ 21 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ 2 ਅਤੇ 3 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ…

Read More