ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਖੇਤੀ ਸੈਕਟਰ ਨੂੰ WTO ਸਮਝੌਤੇ ਤੋਂ ਬਾਹਰ ਰੱਖਿਆ ਜਾਵੇ: ਰਾਜੇਵਾਲ

ਯੂਨਾਈਟਿਡ ਕਿਸਾਨ ਮੋਰਚਾ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਭਾਰਤ ਸਰਕਾਰ ਤੋਂ ਵੱਡੀ ਮੰਗ ਕਰਦਿਆਂ ਕਿਹਾ ਹੈ ਕਿ ਦੇਸ਼ ਦੇ 80 ਕਰੋੜ ਕਿਸਾਨਾਂ ਨੂੰ ਬਰਬਾਦੀ ਤੋਂ ਬਚਾਉਣ ਲਈ ਸਰਕਾਰ ਖੇਤੀ ਨੂੰ ਖੇਤਰ WTO ਸਮਝੌਤੇ ਤੋਂ ਬਾਹਰ.. ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ…

Read More

ਸ਼ਰਾਬ ਕਾਰੋਬਾਰ ਨਾਲ ਕਰੋੜਾਂ ਕਮਾਉਣ ਦੀ ਤਿਆਰੀ ‘ਚ ਪੰਜਾਬ ਸਰਕਾਰ, ਜਲਦ ਹੋ ਸਕਦਾ ਐਲਾਨ

ਆਮ ਆਦਮੀ ਪਾਰਟੀ ਨੇ ਆਉਣ ਵਾਲੇ ਵਿੱਤੀ ਸਾਲ ਵਿੱਚ ਸ਼ਰਾਬ ਦੇ ਕਾਰੋਬਾਰ ਤੋਂ ਆਮਦਨ ਕਮਾਉਣ ਦਾ ਨਵਾਂ ਟੀਚਾ ਰੱਖਿਆ ਹੈ। ਇਸ ਸਬੰਧੀ ਨਵੀਂ ਨੀਤੀ ਦਾ ਐਲਾਨ 5 ਮਾਰਚ ਨੂੰ ਵਿਧਾਨ ਸਭਾ ਵਿੱਚ 2024-25 ਲਈ ਬਜਟ ਪ੍ਰਸਤਾਵ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੀਤਾ ਜਾਣਾ ਹੈ। ਜਾਣਕਾਰੀ ਮੁਤਾਬਕ ਪਾਰਟੀ ਨੇ ਸ਼ਰਾਬ ਦੇ ਕਾਰੋਬਾਰ ਤੋਂ 10,000 ਕਰੋੜ ਰੁਪਏ…

Read More

ਵਿਦਿਆਰਥੀਆਂ ਲਈ ਵੱਡੀ ਖਬਰ, CM ਮਾਨ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਵਿਦਿਆਰਥੀਆਂ ਅਤੇ ਮਾਪਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਸੀ.ਐਮ. ਮਾਨ ਨੇ ਜਾਣਕਾਰੀ ਦਿੱਤੀ।ਸੀ.ਐਮ. ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ”ਵਿਦਿਆਰਥੀਆਂ ਅਤੇ ਮਾਪਿਆਂ…

Read More

ਭਗਤ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ CM ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਸੌਗਾਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਇੱਥੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਗੁਰੂ ਰਵਿਦਾਸ ਯਾਦਗਾਰ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ।…

Read More

ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਇਹ ਮੰਗ

ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ। ਇੱਥੇ ਉਨ੍ਹਾਂ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਲਈ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਐਮ.ਐਸ.ਪੀ. ਉਨ੍ਹਾਂ ਨੇ ਆਪਣੇ ਵਾਅਦੇ ਤੋਂ ਮੁਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਅਤੇ ਅੱਜ ਜਦੋਂ ਕਿਸਾਨ ਮੁੜ…

Read More

ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ETO

ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ     ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ…

Read More

ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਹਰਿਆਣਾ ਭਾਜਪਾ ਦਫਤਰ ਦੇ ਬਾਹਰ ਧਰਨਾ ਦਿੱਤਾ। ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ‘ਚ ਲਿਆ ਹੈ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਕਿਸਾਨਾਂ ਤੇ ਆਪਣੀ ਤਸ਼ੱਦਤ ਬੰਦ ਕਰੇ। ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦੇ ਰਹੇ…

Read More

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ  ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ…

Read More

ਪੈਟਰੋਲ ਪੰਪ ਨੂੰ ਲੈ ਕੇ ਆਈ ਅਹਿਮ ਖਬਰ, ਪੰਜਾਬ ‘ਚ ਨਹੀਂ ਹੋਣਗੇ ਪੰਪ ਬੰਦ

ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ ਕਰ ਦਿੱਤਾ ਹੈ ਕਿ ਸੂਬੇ ‘ਚ ਕੋਈ ਪੈਟਰੋਲ ਪੰਪ ਬੰਦ ਨਹੀਂ ਰਹਿਣਗੇ।ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ ਕੋਈ ਅੰਦੋਲਨ ਹੜਤਾਲ ਦੀ ਮੰਗ ਨਹੀਂ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮੀਡੀਆ ‘ਚ ਉਨ੍ਹਾਂ ਦੀ ਐਸੋਸੀਏਸ਼ਨ ਦੇ ਨਾਂ ਦੀ ਵਰਤੋਂ ਕਰਕੇ ਹੀ ਕੁਝ ਖਬਰਾਂ ਦਿੱਤੀਆਂ ਗਈਆਂ…

Read More

ਕਿਸਾਨਾਂ ‘ਚ ਹੱਕ ‘ਚ ਉੱਤਰੀ ਪੰਜਾਬ ਸਰਕਾਰ, ਕਿਹਾ, ‘ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼’

ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦਾ ਅੱਜ ਦੂਜਾ ਦਿਨ ਹੈ। ਇਸ ਸਭ ਦੇ ਵਿਚਕਾਰ ਪੰਜਾਬ ਸਰਕਾਰ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਬਿਲਕੁਲ ਜਾਇਜ਼ ਹਨ, ਕੇਂਦਰ…

Read More