ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ ਮ੍ਰਿਤਕ ਪੁਲਿਸ ਮੁਲਾਜ਼ਮਾਂ…

Read More

ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਬਹਾਲ, ਪੰਜਾਬ ‘ਚ ਸੇਵਾ ਰਹੇਗੀ ਬੰਦ

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਅੰਦੋਲਨ ਕਰ ਰਹੇ ਹਨ ਅਤੇ ਪੰਜਾਬ-ਹਰਿਆਣਾ ਸਰਹੱਦ ‘ਤੇ ਖੜ੍ਹੇ ਹਨ। ਕਿਸਾਨਾਂ ਨੇ ਆਪਣਾ ਮਾਰਚ 29 ਫਰਵਰੀ ਤੱਕ ਰੋਕ ਦਿੱਤਾ ਹੈ। ਅਜਿਹੇ ‘ਚ ਹਰਿਆਣਾ ਸਰਕਾਰ ਨੇ ਕਈ ਜ਼ਿਲਿਆਂ ‘ਚ ਇੰਟਰਨੈੱਟ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਅੱਜ ਤੋਂ ਬਹਾਲ ਕਰ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਨੇ…

Read More

ਵਿਦਿਆਰਥੀਆਂ ਲਈ ਵੱਡੀ ਖਬਰ, CM ਮਾਨ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਵਿਦਿਆਰਥੀਆਂ ਅਤੇ ਮਾਪਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਸੀ.ਐਮ. ਮਾਨ ਨੇ ਜਾਣਕਾਰੀ ਦਿੱਤੀ।ਸੀ.ਐਮ. ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ”ਵਿਦਿਆਰਥੀਆਂ ਅਤੇ ਮਾਪਿਆਂ…

Read More

ਕਿਸਾਨਾਂ ਦਾ ‘ਦਿੱਲੀ ਚਲੋ ਮਾਰਚ’ 29 ਫਰਵਰੀ ਤੱਕ ਮੁਲਤਵੀ

ਸੰਯੁਕਤ ਕਿਸਾਨ ਮੋਰਚਾ ਨੇ ਆਪਣਾ ਦਿੱਲੀ ਚਲੋ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਗੱਲ ਕਿਸਾਨ ਜਥੇਬੰਦੀ ਦੇ ਆਗੂ ਸਰਬਣ ਸਿੰਘ ਪੰਧੇਰ ਨੇ ਖਨੌਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਅਗਲੀ ਰਣਨੀਤੀ 29 ਫਰਵਰੀ ਨੂੰ ਤੈਅ ਕੀਤੀ ਜਾਵੇਗੀ ਅਤੇ “ਅਸੀਂ ਸਾਰੇ ਦੁਖੀ ਹਾਂ, ਅਸੀਂ ਆਪਣੇ ਨੌਜਵਾਨ ਕਿਸਾਨ…

Read More

ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸਬੰਧੀ ਸਿਬਿਨ ਸੀ. ਵੱਲੋਂ DCs ਨਾਲ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ…

Read More

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ‘ਚ ਤਰੱਕੀਆਂ ਦਾ ਦੌਰ ਜਾਰੀ-ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ…

Read More

ਪੰਜਾਬ ਦੇ ਮੰਤਰੀ ਗੁਰਮੀਤ ਹੇਅਰ ਨੂੰ ਹਾਈ ਕੋਰਟ ਤੋਂ ਰਾਹਤ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਚੰਡੀਗੜ੍ਹ ਪੁਲਿਸ ਵੱਲੋਂ ਤਿੰਨ ਸਾਲ ਪਹਿਲਾਂ ਕੋਰੋਨਾ ਸਮੇਂ ਦੌਰਾਨ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਹੁਣ ਅਦਾਲਤ ਵਿੱਚ ਨਹੀਂ ਹੋਵੇਗੀ। ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ…

Read More

ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਸੀਲ,ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਕਿਸਾਨਾਂ ਦੇ ਦਿੱਲੀ ਵੱਲ ਕੂਚ ਨੂੰ ਰੋਕਣ ਲਈ ਸੋਮਵਾਰ ਦੇਰ ਰਾਤ ਤੱਕ ਚੱਲੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਹੋਈ ਮੈਰਾਥਨ ਮੀਟਿੰਗ ਦੌਰਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦਾ ਮੁੱਦਾ ਭਖ ਗਿਆ। ਇਹ ਮੀਟਿੰਗ ਬੇਸਿੱਟਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਖਾਸ ਤੌਰ…

Read More

ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਦੂਜੀ ਮੀਟਿੰਗ ਰਹੀ ਬੇਸਿੱਟਾ

ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਭਲਕੇ 13 ਫਰਵਰੀ ਨੂੰ 10 ਵਜੇ ਦਿੱਲੀ ਵੱਲ ਕੂਚ ਕਰਨਗੀਆਂ। ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੀ ਸੈਮੀਨਾਰ ਰੂਮ ਵਿੱਚ ਹੋਈ। ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ,…

Read More

ਬੇਅਦਬੀ ਦੇ ਮੁਲਜ਼ਮ ਪ੍ਰਦੀਪ ਕਲੇਰ ਤੋਂ ਪੁਲਿਸ 2 ਦਿਨ ਹੋਰ ਕਰੇਗੀ ਪੁੱਛਗਿੱਛ

ਬੇਅਦਬੀ ਮਾਮਲਿਆਂ ਵਿੱਚ ਭਗੌੜੇ ਚੱਲ ਰਹੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਸਿੱਟ ਨੇ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਦਾ ਸਿੱਟ ਨੂੰ 2 ਦਿਨਾਂ ਦੇ ਹੋਰ ਰਿਮਾਂਡ ਵਿੱਚ ਵਾਧਾ ਕਰ ਦਿੱਤੀ ਹੈ। ਸਿੱਟ ਹੁਣ 2 ਹੋਰ ਡੇਰਾ ਪ੍ਰੇਮੀਆਂ ਦਾ ਪਤਾ ਲਗਾਉਣ…

Read More