
ਪੰਜਾਬ ‘ਚ ਰੇਲ ਪਟੜੀਆਂ ‘ਤੇ ਬੈਠੇ ਕਿਸਾਨ, ਆਮ ਜਨਤਾ ਪ੍ਰੇਸ਼ਾਨ
ਅੱਜ ਕਿਸਾਨਾਂ ਵੱਲੋਂ ਰੇਲ ਮਾਰਗ ਜਾਮ ਕੀਤਾ ਜਾ ਰਿਹਾ ਹੈ। ਇਸ ਦਾ ਅਸਰ ਰੇਲਵੇ ਸਟੇਸ਼ਨਾਂ ‘ਤੇ ਦਿਖਾਈ ਦੇਣ ਲੱਗਾ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਰੇਲਵੇ ਸਟੇਸ਼ਨਾਂ ‘ਤੇ ਇਕੱਠੇ ਹੋ ਗਏ ਹਨ। ਜਾਣਕਾਰੀ ਅਨੁਸਾਰ ਜਲੰਧਰ ਛਾਉਣੀ, ਲੁਧਿਆਣਾ, ਅੰਮ੍ਰਿਤਸਰ, ਫਿਲੌਰ, ਹੁਸ਼ਿਆਰਪੁਰ, ਟਾਂਡਾ ਆਦਿ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਬੈਠ ਗਏ ਹਨ। ਇਸ ਕਾਰਨ ਲੋਕਾਂ ਨੂੰ…