ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ, ਭਾਰੀ ਬਾਰਿਸ਼ ਦੇ ਨਾਲ ਹੋਈ ਗੜ੍ਹੇਮਾਰੀ
ਪੰਜਾਬ ਵਿੱਚ ਮੌਸਮ ਦਾ ਰੂਪ ਲਗਾਤਾਰ ਬਦਲ ਰਿਹਾ ਹੈ। ਇਸ ਦੌਰਾਨ ਅੱਜ ਬਾਅਦ ਦੁਪਹਿਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਾਲੇ ਬੱਦਲ ਛਾ ਗਏ ਅਤੇ ਕਈ ਥਾਵਾਂ ’ਤੇ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਮੀਂਹ ਵੀ ਪਿਆ ਹੈ। ਮੀਂਹ ਦੇ ਨਾਲ-ਨਾਲ ਤੂਫ਼ਾਨ ਅਤੇ ਤੇਜ਼ ਹਵਾਵਾਂ…