ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਲਾਰੈਂਸ ਦੇ ਨਾਂ ‘ਤੇ ਫਿਰੌਤੀ ਮੰਗਣ ਵਾਲੇ ਕੀਤੇ ਕਾਬੂ
ਜ਼ਿਲ੍ਹਾ ਪੁਲਿਸ ਮੁਖੀ ਭਗੀਰਥ ਸਿੰਘ ਮੀਨਾ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਪਰਾਧਿਕ ਵਿਅਕਤੀਆਂ/ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਮਰਥਨ ਮਿਲਿਆ ਜਦੋਂ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਡੀ) ਮੁਕਤਸਰ ਸਾਹਿਬ ਅਤੇ ਜਸਪਾਲ ਸਿੰਘ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮੁਕਤਸਰ ਨੇ ਸਾਹਿਬ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਦੀ ਪ੍ਰਧਾਨਗੀ ਹੇਠ ਹੋਈ।…