ਸਾਂਸਦ ਰਵਨੀਤ ਬਿੱਟੂ ਸਮੇਤ ਇਨ੍ਹਾਂ ਕਾਂਗਰਸੀ ਆਗੂਆਂ ਨੂੰ ਅਦਾਲਤ ਤੋਂ ਵੱਡੀ ਰਾਹਤ

ਲੁਧਿਆਣਾ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਐੱਮ. ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ…

Read More