ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਇਸ ਵਿਧਾਇਕ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ ਨੇਤਾਵਾਂ ਦੇ ਦਲ-ਬਦਲੀ ਅਤੇ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਇਸ ਕੜੀ ਤਹਿਤ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਲੰਧਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਚੌਧਰੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਪਤਾ ਲੱਗਾ ਹੈ ਕਿ ਬਿਕਰਮਜੀਤ ਚੌਧਰੀ ਪਿਛਲੇ ਕੁਝ ਸਮੇਂ…