ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ, ਹੁਣ ਤੱਕ ਕਈਆਂ ਦੀ ਜਾਨ ਜਾ ਚੁੱਕੀ…
ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ 45ਵੇਂ ਦਿਨ ਤੱਕ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਸਮੇਤ 12 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸ਼ੇਰ ਸਿੰਘ (70) ਪੁੱਤਰ ਰੁਲਦਾ ਸਿੰਘ ਵਾਸੀ ਪਿੰਡ ਬਖਸ਼ੀਵਾਲਾ ਥਾਣਾ ਪਟਿਆਲਾ ਦੇ ਨਾਲ…