ਮੂਸੇਵਾਲਾ ਦੇ ਦੋਸਤ ਅਤੇ ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ
ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਗਾਇਕ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਪਟੀਸ਼ਨਰ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਵਿੱਚ ਕਿਹਾ…
