ਪੰਜਾਬ ‘ਚ ਅਗਲੇ 24 ਘੰਟਿਆਂ ਦੇ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ
ਵਿਭਾਗ ਨੇ ਪੰਜਾਬ ਸਮੇਤ ਹਰਿਆਣਾ ਦੇ ਮੌਸਮ ਨੂੰ ਲੈ ਕੇ 24 ਘੰਟੇ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 20 ਅਤੇ 22 ਅਪ੍ਰੈਲ ਤੱਕ ਚੰਡੀਗੜ੍ਹ ਅਤੇ ਹਰਿਆਣਾ ਸਮੇਤ ਪੰਜਾਬ ‘ਚ ਕਈ ਥਾਵਾਂ ‘ਤੇ ਗਰਜ ਅਤੇ ਹਨੇਰੀ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ…