ਭਗਤ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ CM ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਸੌਗਾਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਇੱਥੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਗੁਰੂ ਰਵਿਦਾਸ ਯਾਦਗਾਰ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ।…

Read More