
ਸੁਖਬੀਰ ਬਾਦਲ ਖਿਲਾਫ ਐਕਸ਼ਨ ਦੀ ਤਿਆਰੀ ਵਿੱਚ ਚੋਣ ਕਮਿਸ਼ਨ
EC on Sukhbir Badal: ਚੋਣ ਕਮਿਸ਼ਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਐਕਸ਼ਨ ਲੈਣ ਦੀ ਤਿਆਰੀ ਕਰ ਚੁੱਕਿਆ ਹੈ। ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਮਿਲੀ ਸ਼ਿਕਾਇਤ ਦੀ ਰਿਪੋਰਟ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਦਿੱਤੀ ਹੈ। ਇਸ ਮਾਮਲੇ ਸਬੰਧੀ ਜੋ ਵੀ ਕਾਰਵਾਈ ਕਰਨੀ ਉਸ ਬਾਰੇ ਫੈਸਲਾ…