ਹਾਈਕੋਰਟ ‘ਚ ਅੱਜ ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ: ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਪੇਸ਼ ਕਰਨਗੇ ਰਿਪੋਰਟ
ਇੱਕ ਪਾਸੇ ਵਾਰਿਸ ਪੰਜਾਬ ਦੇ (WPD) ਆਗੂ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ’ਤੇ ਹਨ। ਅੱਜ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। Post DisclaimerOpinion/facts…
