ਪੰਜਾਬ ‘ਚ ਕੱਲ੍ਹ 4 ਘੰਟਿਆਂ ਲਈ ਬੰਦ ਰਹਿਣਗੇ ਪੈਟਰੋਲ ਪੰਪ

ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਆਪਣੀਆਂ ਮੰਗਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12…

Read More