ਵਿਜੀਲੈਂਸ ਦੀ ਵੱਡੀ ਕਾਰਵਾਈ, ਪੰਜਾਬ ਪੁਲਿਸ ਦਾ ਹੈੱਡ ਕਾਂਸਟੇਬਲ ਗ੍ਰਿਫਤਾਰ

ਵਿਜੀਲੈਂਸ ਟੀਮ ਨੇ ਥਾਣਾ ਸਾਹਨੇਵਾਲ ਅਧੀਨ ਪੈਂਦੀ ਰਾਮਗੜ੍ਹ ਚੌਕੀ ਵਿੱਚ ਤਾਇਨਾਤ ਮੁੱਖ ਮੁਨਸ਼ੀ ਹੈੱਡ ਕਾਂਸਟੇਬਲ ਸੁਖਦੇਵ ਸਿੰਘ ਨੂੰ ਸਕਰੈਪ ਡੀਲਰ ਤੋਂ ਡਰਾ ਧਮਕਾ ਕੇ 1 ਲੱਖ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਜਨਕਪੁਰੀ ਵਾਸੀ ਕਪਿਲ ਓਬਰਾਏ ਦੀ ਸ਼ਿਕਾਇਤ ’ਤੇ ਜਾਂਚ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਗਲੇਰੀ ਜਾਂਚ ਦੌਰਾਨ…

Read More

ਬਿਲਡਿੰਗ ਇੰਸਪੈਕਟਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਬਿਲਡਿੰਗ ਇੰਸਪੈਕਟਰ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਂਸਲ ਬਰਨਾਲਾ ਵਿੱਚ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ…

Read More