ਵਿਨੋਦ ਖੰਨਾ ਦੀ ਪਤਨੀ ਨੇ ਗੁਰਦਾਸਪੁਰ ਤੋਂ ਚੋਣਾਂ ਲੜਨ ਦਾ ਕੀਤਾ ਐਲਾਨ

ਵਿਨੋਦ ਖੰਨਾ ਦੀ ਪਤਨੀ ਨੇ ਗੁਰਦਾਸਪੁਰ ਤੋਂ ਚੋਣਾਂ ਲੜਨ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ। ਅਜਿਹੇ ਵਿਚ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾ ਰਹੇ ਹਨ। ਕੁਝ ਉਮੀਦਵਾਰ ਆਜ਼ਾਦ ਚੋਣ ਵੀ ਲੜਨ ਦੀ ਇੱਛਾ ਜ਼ਾਹਿਰ ਕਰ ਚੁੱਕੇ ਹਨ। ਇਨ੍ਹਾਂ ਸਭ ਦੇ ਦਰਮਿਆਨ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਗੁਰਦਾਸਪੁਰ ਤੋਂ ਚੋਣਾਂ ਲੜਨ ਦਾ…

Read More