Rain Alert: ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ, ਇਸ ਤਰੀਕ ਤੱਕ ਮੀਂਹ ਦੀ ਚੇਤਾਵਨੀ
ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਨੇ 5 ਅਪ੍ਰੈਲ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਵਰਗੇ ਕਈ ਰਾਜਾਂ ਵਿੱਚ ਮੀਂਹ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਹੈ।ਤੁਹਾਨੂੰ ਦੱਸ ਦੇਈਏ ਕਿ ਉੱਤਰੀ ਭਾਰਤ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਈ ਰਾਜਾਂ ਵਿੱਚ ਤਾਪਮਾਨ 40 ਡਿਗਰੀ ਦੇ…