ਮੌਸਮ ਬਾਰੇ ਨਵੀਂ ਅਪਡੇਟ, ਅਗਲੇ 3 ਦਿਨ ਇਸ ਤਰ੍ਹਾਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਜਾਣਕਾਰੀ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਨਾਲ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ।ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਨ੍ਹਾਂ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ। ਨਾਲ…