Weather: ਪੰਜਾਬ ‘ਚ ਕੋਲਡ ਵੇਵ ਅਲਰਟ: ਅਗਲੇ 24 ਘੰਟਿਆਂ ‘ਚ ਸੀਤ ਲਹਿਰ ਤੋਂ ਬਚਣ ਦੀ ਚੇਤਾਵਨੀ
ਹਰਿਆਣਾ ਅਤੇ ਪੰਜਾਬ ਵਿੱਚ ਧੂੰਏਂ ਤੋਂ ਰਾਹਤ ਮਿਲੀ ਹੈ ਪਰ ਠੰਡੀਆਂ ਹਵਾਵਾਂ ਕਾਰਨ ਕੜਾਕੇ ਦੀ ਸਰਦੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਦੋਵਾਂ ਰਾਜਾਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ‘ਚ ਤ੍ਰੇਲ ਡਿੱਗਣ ਕਾਰਨ ਠੰਢ ਵਧ ਗਈ ਹੈ। ਚੰਡੀਗੜ੍ਹ ਵਿੱਚ ਵੀ ਤਾਪਮਾਨ ਡਿੱਗਣ ਨਾਲ ਠੰਢ ਵਧ ਗਈ…