ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ Y+ ਸੁਰੱਖਿਆ ਦਿੱਤੀ
ਜਲੰਧਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਨੂੰ ਕੇਂਦਰ ਸਰਕਾਰ ਵੱਲੋਂ ਵਾਈ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਦੋਵੇਂ ਨੇਤਾ ਫਿਲਹਾਲ ਨਵੀਂ ਦਿੱਲੀ ‘ਚ ਹਨ ਪਰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰ…
