ਪੰਜਾਬ ‘ਚ 6 ਹਜ਼ਾਰ ਕਰੋੜ ਰੁਪਏ ਦੇ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ ਹੋਈ
ਚੰਡੀਗੜ੍ਹ: ਪੰਜਾਬ ਵਿੱਚ 6 ਹਜ਼ਾਰ ਕਰੋੜ ਰੁਪਏ ਦੇ ਡਰੱਗ ਤਸਕਰੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਈਡੀ ਦੀ ਵਿਸ਼ੇਸ਼ ਅਦਾਲਤ ਵਿੱਚ ਹੋਵੇਗੀ। ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਹਨ। ਅਦਾਲਤ ਅੱਜ ਇਸ ਮਾਮਲੇ ਵਿੱਚ ਫੈਸਲਾ ਸੁਣਾ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ…
