ਪੰਜਾਬ ਦੇ ਰਾਜਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ ⋆ D5 News
ਨਵੀਂ ਦਿੱਲੀ: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਪੰਜਾਬ ਰਾਜ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਡੀਜੀਪੀ ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਐਸਐਚਓਜ਼…
