ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਸ: ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਚਾਈ ਅਤੇ ਬਿਜਲੀ ਵਿਭਾਗਾਂ…
