ਬੇਅਦਬੀ ਕਾਂਡ ਦਾ ਇਨਸਾਫ਼ ਨਾ ਮਿਲਣ ਕਾਰਨ ਸਿੱਖ ਜਥੇਬੰਦੀਆਂ ਨੇ ਕੋਟਕਪੂਰੇ ਬੱਤੀ ਵਾਲਾ ਚੌਕ ਵਿਖੇ ਧਰਨਾ ਸ਼ੁਰੂ ਕਰ ਦਿੱਤਾ।
ਕੋਟਕਪੂਰਾ: 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼ ਨਾ ਮਿਲਣ ਕਾਰਨ ਸਿੱਖ ਜਥੇਬੰਦੀਆਂ ਨੇ ਮੁੜ ਸੰਘਰਸ਼ ਦਾ ਰਾਹ ਚੁਣਿਆ ਹੈ। ਅੱਜ ਦਿਨ ਚੜ੍ਹਦੇ ਹੀ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿੱਚ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ। ਜਥੇਬੰਦੀਆਂ ਦਾ ਕਹਿਣਾ ਹੈ ਕਿ 9 ਸਾਲ ਬੀਤ ਜਾਣ ਦੇ ਬਾਵਜੂਦ ਵੀ ਸ੍ਰੀ…