ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਉਮੀਦਵਾਰ ਹਨ
ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਚੋਣਾਂ 2024 ਲਈ ਕੇਰਲ ਦੀ ਵਾਇਨਾਡ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ।ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਭੈਣ ਪ੍ਰਿਅੰਕਾ ਗਾਂਧੀ ਨਾਲ ਇੱਕ ਘੰਟੇ ਦਾ ਰੋਡ ਸ਼ੋਅ ਕੀਤਾ। ਤੁਹਾਨੂੰ ਦੱਸ ਦੇਈਏ ਕਿ ਰਾਹੁਲ ਗਾਂਧੀ ਨੇ 2019 ਦੀਆਂ ਚੋਣਾਂ ਵਿੱਚ ਵਾਇਨਾਡ ਸੀਟ ਤੋਂ ਚਾਰ ਲੱਖ ਤੋਂ ਵੱਧ…
