ਹਰੇਕ ਸੂਬੇ ‘ਚ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਦਫ਼ਤਰ ਸਥਾਪਿਤ ਕੀਤਾ ਜਾਵੇਗਾ: ਗ੍ਰਹਿ ਮੰਤਰੀ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਨਸ਼ਿਆਂ ਨੂੰ ਰੋਕਣ ਲਈ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਜ਼ੋਨਲ ਦਫ਼ਤਰ ਸਥਾਪਿਤ ਕੀਤਾ ਹੈ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਉਚੇਚੇ ਤੌਰ ‘ਤੇ ਪਹੁੰਚੇ। ਨਸ਼ਿਆਂ ਦੀ ਸਥਿਤੀ ‘ਤੇ ਇੱਕ ਸਮੀਖਿਆ ਮੀਟਿੰਗ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, “ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ…