ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣ ਭੱਤੇ ਲਈ 68.95 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।
ਮੰਤਰੀ ਨੇ ਅਧਿਕਾਰੀਆਂ ਨੂੰ ਨਿਊਟ੍ਰੀਸ਼ਨ ਟ੍ਰੈਕਰ ‘ਤੇ ਡਾਟਾ ਅਪਡੇਟ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਹੈ। ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਤਹਿਤ ਆਂਗਣਵਾੜੀ ਵਰਕਰਾਂ…
