ਡਾ ਬਲਜੀਤ ਕੌਰ ⋆ D5 News
ਗੈਰ ਸਰਕਾਰੀ ਸੰਗਠਨਾਂ ਨੂੰ 26 ਲੱਖ ਰੁਪਏ ਪ੍ਰਤੀ ਸਾਲ ਦੀ ਵਿੱਤੀ ਸਹਾਇਤਾ ਚੰਡੀਗੜ੍ਹ, 6 ਅਗਸਤ: ਪੰਜਾਬ ਸਰਕਾਰ ਵੱਲੋਂ ਬੱਚੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਬੇਸਹਾਰਾ ਅਤੇ ਯਤੀਮ ਬੱਚਿਆਂ ਨੂੰ ਗੋਦ ਲੈਣ ਲਈ ਗੋਦ ਲੈਣ ਵਾਲੀਆਂ ਏਜੰਸੀਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਢਾਂਚੇ ਨੂੰ ਮਜ਼ਬੂਤ ਕਰਨ ਲਈ…
