ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ, ਪਾਰਟੀ ਲਈ ਹੋਰ ਮਿਹਨਤ ਕਰਨ ਦਾ ਅਹਿਦ ਲਿਆ
ਬੇਗੋਵਾਲ, 14 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੀ ਮਿਹਨਤ ਕਰਨ ਦਾ ਅਹਿਦ ਲਿਆ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੰਤ ਪ੍ਰੇਮ ਸਿੰਘ ਮੁਰਾਲੇਵਾਲੀਆ ਦੇ ਅਸਥਾਨ ‘ਤੇ ਬੀਬੀ ਜਗੀਰ ਕੌਰ ਦੇ ਮੁੜ ਪਾਰਟੀ ‘ਚ…