Site icon Geo Punjab

ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਪੁੱਜਾ ਹਾਈ ਕੋਰਟ, ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਦੀ ਮੰਗ

ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਪੁੱਜਾ ਹਾਈ ਕੋਰਟ, ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਦੀ ਮੰਗ

<p><em><strong>Punjab News &colon;<&sol;strong><&sol;em> ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਪੁੱਜਾ ਹਾਈ ਕੋਰਟ&comma; ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਦੀ ਮੰਗ<br &sol;>&NewLine;ਕੇਕ ਖਾਣ ਤੋਂ ਬਾਅਦ ਸ਼ੱਕੀ ਹਾਲਾਤ &&num;8216&semi;ਚ ਲੜਕੀ ਦੀ ਮੌਤ ਦੇ ਮਾਮਲੇ &&num;8216&semi;ਚ ਪੰਜਾਬ-ਹਰਿਆਣਾ ਹਾਈਕੋਰਟ &&num;8216&semi;ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ&comma; ਜਿਸ &&num;8216&semi;ਚ ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਕਰਨ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਸਹੀ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਹਾਈਕੋਰਟ ਦੀ ਰਜਿਸਟਰੀ &&num;8216&semi;ਚ ਦਾਇਰ ਇਸ ਪਟੀਸ਼ਨ &&num;8216&semi;ਤੇ ਜਲਦ ਹੀ ਸੁਣਵਾਈ ਹੋਵੇਗੀ।<&sol;p>&NewLine;<p>ਪਟੀਸ਼ਨ ਦਾਇਰ ਕਰਦੇ ਹੋਏ ਮੋਹਾਲੀ ਨਿਵਾਸੀ ਐਡਵੋਕੇਟ ਕੁੰਵਰ ਪਾਹੁਲ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ 10 ਸਾਲ ਦੀ ਬੱਚੀ ਮਾਨਵੀ ਦੀ 24 ਮਾਰਚ 2024 ਨੂੰ ਜਨਮਦਿਨ &&num;8216&semi;ਤੇ ਕੇਕ ਖਾਣ ਨਾਲ ਮੌਤ ਹੋ ਗਈ ਸੀ। ਪਟੀਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਮਿਲਾਵਟਖੋਰੀ ਦੀ ਖੇਡ ਕਾਫੀ ਵਧ ਗਈ ਹੈ ਪਰ ਇਸ ਨੂੰ ਰੋਕਣ ਲਈ ਸਮਰੱਥ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।<&sol;p>&NewLine;<p>ਸਾਲ 2013 &&num;8216&semi;ਚ ਸੁਪਰੀਮ ਕੋਰਟ ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਨੂੰ ਹੁਕਮ ਦਿੱਤਾ ਸੀ ਕਿ ਉਹ ਮਿਲਾਵਟਖੋਰੀ ਨੂੰ ਰੋਕਣ ਤੇ ਮਿਲਾਵਟਖੋਰੀ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਬਾਜ਼ਾਰਾਂ ਦੀ ਲਗਾਤਾਰ ਜਾਂਚ ਕਰੇ। 2016 &&num;8216&semi;ਚ ਇਕ ਹੋਰ ਮਾਮਲੇ &&num;8216&semi;ਚ ਸੁਪਰੀਮ ਕੋਰਟ ਨੇ ਸਾਰੇ ਰਾਜਾਂ ਨੂੰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਦੀ ਪਾਲਣਾ ਯਕੀਨੀ ਬਣਾਉਣ ਦਾ ਆਦੇਸ਼ ਦਿੱਤਾ ਸੀ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;

Exit mobile version