Site icon Geo Punjab

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ, ਕੁੜੀਆਂ ਨੇ ਮਾਰੀ ਬਾਜ਼ੀ

<p>ਪੰਜਾਬ ਸਕੂਲ ਸਿੱਖਿਆ ਬੋਰਡ &lpar;ਪੀਐਸਈਬੀ&rpar; ਦੀ 10ਵੀਂ ਜਮਾਤ ਦਾ ਨਤੀਜਾ ਅੱਜ ਜਾਰੀ ਕਰ ਦਿੱਤਾ ਜਾਵੇਗਾ। ਸਿੱਖਿਆ ਬੋਰਡ ਵੱਲੋਂ ਇਸ ਸਬੰਧੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸੂਬੇ ਵਿੱਚ 13 ਫਰਵਰੀ ਤੋਂ 5 ਮਾਰਚ ਤੱਕ ਪ੍ਰੀਖਿਆ ਲਈ ਗਈ ਸੀ। ਪੰਜਾਬ ਬੋਰਡ ਵੱਲੋਂ ਉਪਲਬੱਧ ਕਰਵਾਏ ਗਏ ਅੰਕੜਿਆਂ ਅਨੁਸਾਰ 2&comma;97&comma; 048 ਤੋਂ ਜ਼ਿਆਦਾ ਵਿਦਿਆਰਥੀ ਪੀਐਸਈਬੀ ਜਮਾਤ 10ਵੀਂ ਪ੍ਰੀਖਿਆ 2024 ਲਈ ਉਪਲੱਬਧ ਹੋਏ ਸਨ।<&sol;p>&NewLine;<p>ਪ੍ਰੀਖਿਆ 3&comma;808 ਤੋਂ ਜ਼ਿਆਦਾ ਪ੍ਰੀਖਿਆ ਕੇਂਦਰਾਂ ਉਤੇ ਲਈ ਗਈ ਸੀ। ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈੱਸ ਕਾਨਫਰੰਸ ਰਾਹੀਂ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਨਤੀਜੇ ਐਲਾਨਣ ਦੇ ਨਾਲ-ਨਾਲ ਬੋਰਡ ਅਧਿਕਾਰੀ ਅਧਿਕਾਰਤ ਕਾਨਫਰੰਸ ਵਿੱਚ ਟਾਪਰਾਂ ਦੇ ਨਾਮ&comma; ਸਮੁੱਚੀ ਪਾਸ ਪ੍ਰਤੀਸ਼ਤਤਾ&comma; ਕੰਪਾਰਟਮੈਂਟ ਪ੍ਰੀਖਿਆ ਤੇ ਪੜਤਾਲ ਦੇ ਵੇਰਵੇ ਸਾਂਝੇ ਕਰਨਗੇ।<&sol;p>&NewLine;<p>ਕਿਵੇਂ ਚੈਕ ਹੋਵੇਗਾ ਨਤੀਜਾ<br &sol;>&NewLine;ਪੰਜਾਬ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ ਹੋਣ ਤੋਂ ਬਾਅਦ ਪੀਐਸਈਬੀ ਦੀ ਅਧਿਕਾਰ ਵੈਬਸਾਈਟ ਪੀਐਸਈਬੀ&period;ਇੰਨ ਉਤੇ ਅਪਲੋਡ ਕਰ ਦਿੱਤਾ ਜਾਵੇਗਾ। ਵਿਦਿਆਰਥੀ ਰੋਲ ਨੰਬਰ&comma; ਐਪਲੀਕੇਸ਼ਨ ਨੰਬਰ&comma; ਰਜਿਸਟ੍ਰੇਸ਼ਨ ਨੰਬਰ ਦੀ ਮਦਦ ਨਾਲ ਸਾਈਟ ਉਤੇ ਲਾਗ ਇੰਨ ਕਰਕੇ ਆਪਣਾ ਸਕੋਰ ਕਾਰਡ ਚੈਕ ਕਰ ਸਕਦੇ ਹਨ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;<p>&nbsp&semi;<&sol;p>&NewLine;<p>&nbsp&semi;<&sol;p>&NewLine;<p>&nbsp&semi;<&sol;p>&NewLine;<p>&nbsp&semi;<&sol;p>&NewLine;

Exit mobile version