ਪੰਜਾਬ ‘ਚ ਨਹੀਂ ਹੋਵੇਗਾ ਭਾਜਪਾ ਤੇ ਅਕਾਲੀ ਦਲ ਦਾ ਗਠਜੋੜ, ਇਕੱਲੇ ਹੀ ਚੋਣਾਂ ਲੜੇਗੀ ਭਾਜਪਾ

ਪੰਜਾਬ ‘ਚ ਨਹੀਂ ਹੋਵੇਗਾ ਭਾਜਪਾ ਤੇ ਅਕਾਲੀ ਦਲ ਦਾ ਗਠਜੋੜ, ਇਕੱਲੇ ਹੀ ਚੋਣਾਂ ਲੜੇਗੀ ਭਾਜਪਾ

ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਵਿਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਜਾ ਰਹੀ ਹੈ। ਉਪਰੋਕਤ ਐਲਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਰਾਹੀਂ ਕੀਤਾ ਹੈ।ਵੀਡੀਓ ਸ਼ੇਅਰ ਕਰਦੇ ਹੋਏ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਇਕੱਲਿਆਂ ਹੀ ਚੋਣਾਂ ਲੜਨ ਜਾ ਰਹੀ ਹੈ। ਪਾਰਟੀ ਨੇ ਇਹ ਫੈਸਲਾ ਲੋਕਾਂ, ਵਰਕਰਾਂ ਅਤੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਲਿਆ ਹੈ। ਉਪਰੋਕਤ ਫੈਸਲਾ ਪੰਜਾਬ ਦੇ ਨੌਜਵਾਨਾਂ, ਵਪਾਰੀਆਂ, ਮਜ਼ਦੂਰਾਂ ਆਦਿ ਦੇ ਭਵਿੱਖ ਲਈ ਲਿਆ ਗਿਆ ਹੈ। ਕਿਉਂਕਿ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਲਈ ਜੋ ਕੰਮ ਕੀਤਾ ਹੈ, ਉਹ ਕਿਸੇ ਨੇ ਨਹੀਂ ਕੀਤਾ।

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *