Site icon Geo Punjab

ਕਿਸਾਨੀ ਅੰਦੋਲਨ ਦੌਰਾਨ ਪੰਜਾਬ ‘ਚ 2 ਦਿਨ ਟੋਲ ਫਰੀ

<p>ਅੱਜ &lpar;17 ਫਰਵਰੀ&rpar; ਕਿਸਾਨ ਅੰਦੋਲਨ ਦਾ ਪੰਜਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ &&num;8216&semi;ਤੇ ਖੜ੍ਹੇ ਹਨ। ਇਸ ਅੰਦੋਲਨ ਵਿੱਚ ਇੱਕ ਕਿਸਾਨ ਅਤੇ ਇੱਕ ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।<&sol;p>&NewLine;<p>ਪੰਜਾਬ ਦੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਦਿੱਲੀ ਵੱਲ ਕੂਚ ਦਾਅੱਜ ਪੰਜਵਾਂ ਦਿਨ ਹੈ। ਕਿਸਾਨ ਅਜੇ ਵੀ ਸ਼ੰਭੂ ਸਰਹੱਦ &&num;8216&semi;ਤੇ ਡਟੇ ਹੋਏ ਹਨ। ਹਾਲ ਹੀ ਵਿੱਚ ਖ਼ਬਰ ਸਾਹਮਣੇ ਆਈ ਹੈ ਕਿ ਅੱਜ ਪੰਜਾਬ ਦੇ ਟੋਲ ਫ੍ਰੀ ਕੀਤੇ ਗਏ ਹਨ। ਇਹ ਐਲਾਨ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ &lpar;ਉਗਰਾਹਾਂ&rpar; ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਦਾ ਐਲਾਨ ਕੀਤਾ ਹੈ।<&sol;p>&NewLine;<div class&equals;"td-post-content tagdiv-type">&NewLine;<p>Post DisclaimerOpinion&sol;facts in this article are author&bsol;’s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<div class&equals;"td-post-sharing-bottom"><&sol;div>&NewLine;<&sol;footer>&NewLine;

Exit mobile version