Site icon Geo Punjab

ਪੰਜਾਬ ‘ਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਦੀ ਚੇਤਾਵਨੀ, ਕਈ ਜ਼ਿਲਿਆਂ ‘ਚ ਯੈਲੋ ਅਲਰਟ

<p>ਪੰਜਾਬ ਦੇ ਮੌਸਮ ਸਬੰਧੀ ਅਹਿਮ ਖਬਰ ਹੈ। ਮੌਸਮ ਵਿਭਾਗ ਨੇ ਲੁਧਿਆਣਾ&comma; ਪਟਿਆਲਾ&comma; ਜਲੰਧਰ ਅਤੇ ਮੋਗਾ ਸਮੇਤ 21 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।<br &sol;>&NewLine;ਵਿਭਾਗ ਨੇ 2 ਅਤੇ 3 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 29 ਫਰਵਰੀ ਨੂੰ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ&comma; ਜਿਸ ਨਾਲ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ।<&sol;p>&NewLine;<p>&nbsp&semi;<&sol;p>&NewLine;<div class&equals;"td-post-content tagdiv-type">&NewLine;<p>Post DisclaimerOpinion&sol;facts in this article are author&bsol;’s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;

Exit mobile version