ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਦੀ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਦੇ ਅਕਾਦਮਿਕ ਖੇਤਰ ਵਿੱਚ ਪਾਏ ਯੋਗਦਾਨ ਵਜੋਂ ਪਬਲਿਕ ਕਾਲਜ ਸਮਾਣਾ ਵੱਲੋਂ ਵਿਸ਼ੇਸ ਸਨਮਾਨ ਕੀਤਾ ਗਿਆ| ਸਮਾਗਮ ਦੌਰਾਨ ਕੁੱਲ ਤਿੰਨ ਪ੍ਰਿੰਸੀਪਲਾਂ ਅਤੇ 20 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਡਾ. ਪਰਮਿੰਦਰ ਕੌਰ ਵੀ ਸ਼ਾਮਲ ਸਨ| ਕਾਲਜ ਦੇ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਹੋਏ ਸਮਾਗਮ ‘ਚ ਜ਼ਿਲ੍ਹੇ ਦੀਆਂ ਅਹਿਮ ਹਸਤੀਆਂ ਨੇ ਸ਼ਮੂਲੀਅਤ ਕੀਤੀ| ਇਸੇ ਤਰ੍ਹਾਂ ਪੈਰਾਡਾਈਜ਼ ਪਰਿਵਾਰ ਦੀ ਸਾਇੰਸ ਅਧਿਆਪਕਾ ਨਿਧੀ ਨੂੰ ਵੀ ਰੋਟਰੀ ਕਲੱਬ ਪਾਤੜਾਂ ਰਾਇਲ ਵੱਲੋਂ ਉਨ੍ਹਾਂ ਦੀ ਸ਼ਾਨਦਾਰ ਅਧਿਆਪਨ ਸੇਵਾ, ਵਿਦਿਆਰਥੀਆਂ ਪ੍ਰਤੀ ਸਮਰਪਣ ਅਤੇ ਵਿਗਿਆਨ ਵਿਸ਼ੇ ਨੂੰ ਵਧੀਆ ਢੰਗ ਨਾਲ ਪੜ੍ਹਾਉਣ ਲਈ ਸ਼ਲਾਘਾ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ| ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਦੇ ਸਮੂਹ ਸਟਾਫ਼ ਅਤੇ ਪੈਰਾਡਾਈਜ਼ ਪਰਿਵਾਰ ਵੱਲੋਂ ਡਾ. ਮੈਂ ਪਹਿਲੀ ਵਾਰ ਇੱਕ ਮਹਾਨ ਆਦਮੀ ਸੀ।
